Jump to content

Talk:Chaubis Avtar

Page contents not supported in other languages.
From Wikipedia, the free encyclopedia

Punjabi Text of COmmencement of Chobis Avtar

[edit]

ਅਥ ਚਉਬੀਸ ਅਉਤਾਰ ਕਥਨੰ॥
ੴ ਸ੍ਰੀ ਵਾਹਿਗੁਰੂ ਜੀ ਕੀ ਫ਼ਤਹ ॥ ਪਾਤਿਸਾਹੀ ੧੦॥ਤ੍ਵਪ੍ਰਸਾਦਿ॥
ਚੌਪਈ ॥
ਅਬ ਚਉਬੀਸ ਉਚਰੋਂ ਅਵਤਾਰਾ ॥ ਜਿਹ ਬਿਧ ਤਿਨ ਕਾ ਲਖਾ ਅਖਾਰਾ ॥ ਸੁਨੀਅਹੁ ਸੰਤ ਸਭੈ ਚਿਤ ਲਾਈ ॥ ਬਰਨਤ ਸਯਾਮ ਜਥਾ ਮਤ ਭਾਈ ॥੧॥ ਚੌਪਈ ॥ ਜਬ ਜਬ ਹੋਤ ਅਰਿਸਟ ਅਪਾਰਾ ॥ ਤਬ ਤਬ ਦੇਹ ਧਰਤ ਅਵਤਾਰਾ ॥ - Janam Padarath Dita, Ikk hoya e, Uggeya vaa ਕਾਲ ਸਭਨ ਕੋ ਪੇਖ ਤਮਾਸਾ ॥ ਅੰਤਹ ਕਾਲ ਕਰਤ ਹੈ ਨਾਸਾ ॥੨॥ ਚੌਪਈ ॥ ਕਾਲ ਸਭਨ ਕਾ ਕਰਤ ਪਸਾਰਾ ॥ ਅੰਤ ਕਾਲਿ ਸੋਈ ਖਾਪਨਿਹਾਰਾ ॥ ਆਪਨ ਰੂਪ ਅਨੰਤਨ ਧਰਹੀ ॥ ਆਪਹਿ ਮਧਿ ਲੀਨ ਪੁਨਿ ਕਰਹੀ ॥੩॥

ਚੌਪਈ ॥ ਇਨ ਮਹਿ ਸ੍ਰਿਸਟਿ ਸੁ ਦਸ ਅਵਤਾਰਾ ॥ - RSS Agent ਜਿਨ ਮਹਿ ਰਮਿਯਾ ਰਾਮ ਹਮਾਰਾ ॥ ਅਨਤ ਚਤੁਰਦਸ ਗਨ ਅਵਤਾਰੁ ॥ ਕਹੋ ਜੁ ਤਿਨ ਤਿਨ ਕੀਏ ਅਖਾਰੁ ॥੪॥

ਚੌਪਈ ॥ ਕਾਲ ਆਪਨੋ ਨਾਮੁ ਛਪਾਈ ॥ ਅਵਰਨ ਕੇ ਸਿਰਿ ਦੇ ਬੁਰਿਆਈ ॥ ਆਪਨ ਰਹਤ ਨਿਰਾਲਮ ਜਗ ਤੇ ॥ ਜਾਨ ਲਏ ਜਾ ਨਾਮੈ ਤਬ ਤੇ ॥੫॥

ਚੌਪਈ ॥ ਆਪ ਰਚੈ ਆਪੇ ਕਲ ਘਾਏ ॥ ਅਵਰਨ ਕੇ ਦੇ ਮੂੰਡਿ ਹਤਾਏ ॥ ਆਪ ਨਿਰਾਲਮੁ ਰਹਾ ਨ ਪਾਯਾ ॥ ਤਾਂਤੇ ਨਾਮੁ ਬਿਅੰਤ ਕਹਾਯਾ ॥੬॥

ਚੌਪਈ ॥ ਜੋ ਚਉਬੀਸ ਅਵਤਾਰ ਕਹਾਏ ॥ ਤਿਨ ਭੀ ਤੁਮ ਪ੍ਰਭ ਤਨਿਕ ਨ ਪਾਏ ॥ ਸਭ ਹੀ ਜਗ ਭਰਮੇ ਭਵ ਰਾਯੰ ॥ ਤਾ ਤੇ ਨਾਮ ਬਿਅੰਤ ਕਹਾਯੰ ॥੭॥

ਚੌਪਈ ॥ ਸਭ ਹੀ ਛਲਤ ਨ ਆਪ ਛਲਾਯਾ ॥ ਤਾ ਤੇ ਛਲੀਆ ਆਪ ਕਹਾਯਾ ॥ ਸੰਤਨ ਦੁਖੀ ਨਿਰਖਿ ਅਕੁਲਾਵੈ ॥ ਦੀਨ ਬੰਧੁ ਤਾ ਤੇ ਕਹਲਾਵੈ ॥੮॥

ਚੌਪਈ ॥ ਅੰਤਿ ਕਰਤ ਸਭ ਜਗ ਕੋ ਕਾਲਾ ॥ ਨਾਮੁ ਕਾਲ ਤਾ ਤੇ ਜਗ ਡਾਲਾ ॥ ਸਮੈ ਸੰਤ ਪਰ ਹੋਤ ਸਹਾਈ ॥ ਤਾ ਤੇ ਸੰਖਯਾ ਸੰਤ ਸੁਨਾਈ ॥੯॥

ਚੌਪਈ ॥ ਨਿਰਖਿ ਦੀਨ ਪਰ ਹੋਤ ਦਿਆਰਾ ॥ ਦੀਨ ਬੰਧੁ ਹਮ ਤਬੈ ਬਿਚਾਰਾ ॥ ਸੰਤਨ ਪਰ ਕਰੁਣਾ ਰਸ ਢਰਈ ॥ ਕਰੁਣਾਨਿਧਿ ਜਗ ਤਬੈ ਉਚਰਈ ॥੧੦॥ ਚੌਪਈ ॥ ਸੰਕਟ ਹਰਤ ਸਾਧਵਨ ਸਦਾ ॥ ਸੰਕਟਹਰਨ ਨਾਮੁ ਭਯੋ ਤਦਾ ॥ ਦੁਖ ਦਾਹਤ ਸੰਤਨ ਕੇ ਆਯੋ ॥ ਦੁਖਦਾਹਨ ਪ੍ਰਭ ਤਦਿਨ ਕਹਾਯੋ ॥੧੧॥ ਚੌਪਈ ॥ ਰਹਾ ਅਨੰਤ ਅੰਤ ਨਹੀ ਪਾਯੋ ॥ ਯਾਤੇ ਨਾਮੁ ਬਿਅੰਤ ਕਹਾਯੋ ॥ ਜਗ ਮੋ ਰੂਪ ਸਭਨ ਕੇ ਧਰਤਾ ॥ ਯਾਤੇ ਨਾਮੁ ਬਖਨੀਯਤ ਕਰਤਾ ॥੧੨॥ ਚੌਪਈ ॥ ਕਿਨਹੂੰ ਕਹੂੰ ਨ ਤਾਹਿ ਲਖਾਯੋ ॥ ਇਹ ਕਰਿ ਨਾਮੁ ਅਲਖ ਕਹਾਯੋ ॥ ਜੋਨਿ ਜਗਤ ਮੈ ਕਬਹੂੰ ਨ ਆਯਾ ॥ ਯਾਤੇ ਸਭੋ ਅਜੋਨ ਬਤਾਯਾ ॥੧੩॥ ਚੌਪਈ ॥ ਬ੍ਰਹਮਾਦਿਕ ਸਭ ਹੀ ਪਚਹਾਰੇ ॥ ਬਿਸਨ ਮਹੇਸ੍ਵਰ ਕਉਨ ਬਿਚਾਰੇ ॥ ਚੰਦ ਸੂਰ ਜਿਨਿ ਕਰੇ ਬਿਚਾਰਾ ॥ ਤਾ ਤੇ ਜਨੀਯਤ ਹੈ ਕਰਤਾਰਾ ॥੧੪॥ ਚੌਪਈ ॥ ਸਦਾ ਅਭੇਖ ਅਭੇਖੀ ਰਹਈ ॥ ਤਾ ਤੇ ਜਗਤ ਅਭੇਖੀ ਕਹਈ ॥ ਅਲਖ ਰੂਪ ਕਿਨਹੂੰ ਨਹਿ ਜਾਨਾ ॥ ਤਿਹ ਕਰ ਜਾਤ ਅਲੇਖ ਬਖਾਨਾ ॥੧੫॥ ਚੌਪਈ ॥ ਰੂਪ ਅਨੂਪ ਸਰੂਪ ਅਪਾਰਾ ॥ ਭੇਖ ਅਭੇਖ ਸਭਨ ਤੇ ਨਿਆਰਾ ॥ ਦਾਇਕ ਸਭੋ ਅਜਾਚੀ ਸਭ ਤੇ ॥ ਜਾਨ ਲਯੋ ਕਰਤਾ ਹਮ ਤਬ ਤੇ ॥੧੬॥ ਚੌਪਈ ॥ ਲਗਨ ਸਗਨ ਤੇ ਰਹਤ ਨਿਰਾਲਮ ॥ ਹੈ ਯਹ ਕਥਾ ਜਗਤ ਮੈ ਮਾਲਮ ॥ ਜੰਤ੍ਰ ਮੰਤ੍ਰ ਤੰਤ੍ਰ ਨ ਰਿਝਾਯਾ ॥ ਭੇਖ ਕਰਤ ਕਿਨਹੂੰ ਨਹਿ ਪਾਯਾ ॥੧੭॥ ਚੌਪਈ ॥ ਜਗ ਆਪਨ ਆਪਨ ਉਰਝਾਨਾ ॥ ਪਾਰਬ੍ਰਹਮ ਕਾਹੂ ਨ ਪਛਾਨਾ ॥ ਇਕ ਮੜੀਅਨ ਕਬਰਨ ਵੇ ਜਾਹੀ ॥ ਦੁਹੂੰਅਨ ਮੈ ਪਰਮੇਸ੍ਵਰ ਨਾਹੀ ॥੧੮॥ ਚੌਪਈ ॥ ਏ ਦੋਊ ਮੋਹ ਬਾਦ ਮੋ ਪਚੇ ॥ ਇਨ ਤੇ ਨਾਥ ਨਿਰਾਲੇ ਬਚੇ ॥ ਜਾ ਤੇ ਛੂਟਿ ਗਯੋ ਭ੍ਰਮ ਉਰ ਕਾ ॥ ਤਿਹ ਆਗੈ ਹਿੰਦੂ ਕਿਆ ਤੁਰਕਾ ॥੧੯॥ ਚੌਪਈ ਇਕ ਤਸਬੀ ਇਕ ਮਾਲਾ ਧਰਹੀ ॥ ਏਕ ਕੁਰਾਨ ਪੁਰਾਨ ਉਚਰਹੀ ॥ ਕਰਤ ਬਿਰੁਧ ਗਏ ਮਰ ਮੂੜਾ ॥ ਪ੍ਰਭ ਕੋ ਰੰਗੁ ਨ ਲਾਗਾ ਗੂੜਾ ॥੨੦॥ ਚੌਪਈ ॥ ਜੋ ਜੋ ਰੰਗ ਏਕ ਕੇ ਰਾਚੇ ॥ ਤੇ ਤੇ ਲੋਕ ਲਾਜ ਤਜਿ ਨਾਚੇ ॥ ਆਦਿ ਪੁਰਖ ਜਿਨ ਏਕੁ ਪਛਾਨਾ॥ ਦੁਤੀਆ ਭਾਵ ਨ ਮਨ ਮਹਿ ਆਨਾ ॥੨੧॥ ਚੌਪਈ ॥ ਜੋ ਜੋ ਭਾਵ ਦੁਤਿਯ ਮਹਿ ਰਾਚੇ ॥ ਤੇ ਤੇ ਮੀਤ ਮਿਲਨ ਕੇ ਬਾਚੇ ॥ ਏਕ ਪੁਰਖ ਜਿਨ ਨੈਕ ਪਛਾਨਾ ॥ ਤਿਨ ਹੀ ਪਰਮ ਤਤ ਕਹ ਜਾਨਾ ॥੨੨॥ ਚੌਪਈ ॥ ਜੋਗੀ ਸੰਨਿਆਸੀ ਹੈ ਜੇਤੇ ॥ ਮੁੰਡੀਆ ਮੁਸਲਮਾਨ ਗਨ ਕੇਤੇ ॥ ਭੇਖ ਧਰੇ ਲੂਟਤ ਸੰਸਾਰਾ ॥ ਛਪਤ ਸਾਧ ਜਿਹ ਨਾਮੁ ਅਪਾਰਾ ॥੨੩॥ ਚੌਪਈ ॥ ਪੇਟ ਹੇਤ ਨਰ ਡਿੰਭੁ ਦਿਖਾਹੀਂ ॥ ਡਿੰਭ ਕਰੇ ਬਿਨੁ ਪਈਯਤ ਨਾਹੀਂ ॥ ਜਿਨ ਨਰ ਏਕ ਪੁਰਖ ਕਹ ਧਯਾਯੋ ॥ ਤਿਨ ਕਰ ਡਿੰਭ ਨ ਕਿਸੀ ਦਿਖਾਯੋ ॥੨੪॥ ਚੌਪਈ ॥ ਡਿੰਭ ਕਰੇ ਬਿਨੁ ਹਾਥਿ ਨਾ ਆਵੈ ॥ ਕੋਊ ਨ ਕਾਹੂ ਸੀਸ ਨਿਵਾਵੈ ॥ ਜੋ ਇਹੁ ਪੇਟ ਨ ਕਾਹੂ ਹੋਤਾ ॥ ਰਾਵ ਰੰਕ ਕਾਹੂ ਕੋ ਕਹਤਾ ॥੨੫॥ ਚੌਪਈ ॥ ਜਿਨ ਪ੍ਰਭ ਏਕ ਵਹੈ ਠਹਰਾਯੋ ॥ ਤਿਨ ਕਰ ਡਿੰਭ ਨ ਕਿਸੂ ਦਿਖਾਯੋ ॥ ਸੀਸ ਦੀਯੋ ਉਨ ਸਿਰਰ ਨ ਦੀਨਾ ॥ ਰੰਚ ਸਮਾਨ ਦੇਹ ਕਰਿ ਚੀਨਾ ॥੨੬॥ ਚੌਪਈ ॥ ਕਾਨ ਛੇਦ ਜੋਗੀ ਕਹਵਾਯੋ ॥ ਅਤਿ ਪ੍ਰਪੰਚ ਕਰ ਬਨਹਿ ਸਿਧਾਯੋ ॥ ਏਕ ਨਾਮੁ ਕੋ ਤਤੁ ਨ ਲਯੋ ॥ ਬਨ ਕੋ ਭਯੋ ਨ ਗ੍ਰਿਹ ਕੋ ਭਯੋ ॥੨੭॥ ਚੌਪਈ ॥ ਕਹਾ ਲਗੈ ਕਬ ਕਥੈ ਬਿਚਾਰਾ ॥ ਰਸਨਾ ਏਕ ਨ ਪਇਯਤ ਪਾਰਾ ॥ ਜਿਹਬਾ ਕੋਟਿ ਕੋਊ ਧਰੈ ॥ ਗੁਣ ਸਮੁੰਦ੍ਰ ਤ੍ਵੈ ਪਾਰ ਨ ਪਰੈ ॥੨੮॥ ਚੌਪਈ ॥ ਪ੍ਰਥਮ ਕਾਲ ਸਭ ਜਗ ਕੋ ਤਾਤਾ ॥ ਤਾਤੇ ਭਥੋ ਤੇਜ ਬਿਖਯਾਤਾ ॥ ਸੋਈ ਭਵਾਨੀ ਨਾਮੁ ਕਹਾਈ ॥ ਜਿਨ ਸਿਗਰੀ ਯਹ ਸ੍ਰਿਸਟਿ ਉਪਾਈ ॥੨੯॥ ਚੌਪਈ ॥ ਪ੍ਰਿਥਮੈ ਓਅੰਕਾਰ ਤਿਨ ਕਹਾ ॥ ਸੋ ਧੁਨ ਪੂਰ ਜਗਤ ਮੋ ਰਹਾ ॥ ਤਾ ਤੇ ਜਗਤ ਭਯੋ ਬਿਸਥਾਰਾ ॥ ਪੁਰਖ ਪ੍ਰਕ੍ਰਿਤ ਜਬ ਦੁਹੂ ਬਿਚਾਰਾ ॥੩੦॥ ਚੌਪਈ ॥ ਜਗਤ ਭਯੋ ਤਾ ਤੇ ਸਭ ਜਨੀਯਤ ॥ ਚਾਰ ਖਾਨ ਕਰ ਪ੍ਰਗਟ ਬਖਨੀਯਤ ॥ ਸਕਤ ਇਤੀ ਨਹੀ ਬਰਨ ਸੁਨਾਊਂ ॥ ਭਿੰਨ ਭਿੰਨ ਕਰ ਨਾਮ ਬਤਾਊਂ ॥੩੧॥ ਚੌਪਈ ॥ ਬਲੀ ਅਬਲੀ ਦੋਊ ਉਪਜਾਏ ॥ ਊਚ ਨੀਚ ਕਰ ਭਿੰਨ ਦਿਖਾਏ ॥ ਬਪੁ ਧਰ ਕਾਲ ਬਲੀ ਬਲਵਾਨਾ ॥ ਆਪਨ ਰੂਪ ਧਰਤ ਭਯੋ ਨਾਨਾ ॥੩੨॥ ਚੌਪਈ ॥ ਭਿੰਨ ਭਿੰਨ ਜਿਮੁ ਦੇਹ ਧਰਾਏ ॥ ਤਿਮੁ ਤਿਮੁ ਕਰ ਅਵਤਾਰ ਕਹਾਏ ॥ ਪਰਮ ਰੂਪ ਜੋ ਏਕ ਕਹਾਯੋ ॥ ਅੰਤਿ ਸਭੋ ਤਿਹ ਮਧਿ ਮਿਲਾਯੋ ॥੩੩॥ ਚੌਪਈ ॥ ਜਿਤਿਕ ਜਗਤਿ ਕੇ ਜੀਵ ਬਖਾਨੋ ॥ ਏਕ ਜੋਤਿ ਸਭ ਹੀ ਮਹਿ ਜਾਨੋ ॥ ਕਾਲ ਰੂਪ ਭਗਵਾਨ ਭਨੈਬੋ ॥ ਤਾ ਮਹਿ ਲੀਨ ਜਗਤਿ ਸਭ ਹ੍ਵੈਬੋ ॥੩੪॥ ਚੌਪਈ ॥ ਜੋ ਕਿਛੁ ਦਿਸਟ ਅਗੋਚਰ ਆਵਤ ॥ ਤਾਕਹੁ ਮਨ ਮਾਯਾ ਠਹਰਾਵਤ ॥ ਏਕਹਿ ਆਪ ਸਭਨ ਮੋ ਬਯਾਪਾ ॥ ਸਭ ਕੋਈ ਭਿੰਨ ਭਿੰਨ ਕਰ ਥਾਪਾ ॥੩੫॥ ਚੌਪਈ ॥ ਸਭ ਹੀ ਮਹਿ ਰਮ ਰਹਯੋ ਅਲੇਖਾ ॥ ਮਾਗਤ ਭਿੰਨ ਭਿੰਨ ਤੇ ਲੇਖਾ ॥ ਜਿਨ ਨਰ ਏਕ ਵਹੈ ਠਹਰਾਯੋ ॥ ਤਿਨਹੀ ਪਰਮ ਤਤੁ ਕਹੁ ਪਾਯੋ ॥੩੬॥ ਚੌਪਈ ॥ ਏਕਹਿ ਰੂਪ ਅਨੂਪ ਸਰੂਪਾ ॥ ਰੰਕ ਭਯੋ ਰਾਵ ਕਹੂੰ ਭੂਪਾ ॥ ਭਿੰਨ ਭਿੰਨ ਸਭਹਨ ਉਰਝਾਯੋ ॥ ਸਭ ਤੇ ਜੁਦੋ ਨ ਕਿਨਹੂੰ ਪਾਯੋ ॥੩੭॥ ਚੌਪਈ ॥ ਭਿੰਨ ਭਿੰਨ ਸਭਹੂੰ ਉਪਜਾਯੋ ॥ ਭਿੰਨ ਭਿੰਨ ਕਰ ਤਿਨੋ ਖਪਾਯੋ ॥ ਆਪ ਕਿਸੂ ਕੋ ਦੋਸ ਨ ਲੀਨਾ ॥ ਅਉਰਨ ਸਿਰ ਬੁਰਿਆਈ ਦੀਨਾ ॥੩੮॥